ਕਾਂਗਰਸ ਦੀ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 08 ਅਪ੍ਰੈਲ 2022: ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ ।
ਇਸ ਮੁਲਾਕਾਤ ਦੌਰਾਨ ਪੰਜਾਬ ਚ ਵੱਧ ਰਹੇ ਗੰਭੀਰ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।