ਪ੍ਰਤਾਪ ਸਿੰਘ ਬਾਜਵਾ ਨੂੰ ਸੋਨੀਆਂ ਗਾਂਧੀ ਨੇ ਕਿਸ ਕਮੇਟੀ ਦਾ ਮੈਂਬਰ ਬਣਾਇਆ,ਪੜ੍ਹੋ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 25 ਅਪ੍ਰੈਲ 2022: ਕਾਂਗਰਸ ਦੀ ਪ੍ਧਾਨ ਸੋਨੀਆ ਗਾਂਧੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ
ਕਿਸਾਨਾਂ ਅਤੇ ਖੇਤੀ ਤੇ ਚਰਚਾ ਕਰਨ ਲਈ ਬਣਾਈ ਕਮੇਟੀ ਦਾ ਮੈਂਬਰ ਬਣਾਇਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਸੋਨੀਆ ਗਾਂਧੀ ਵਲੋਂ
ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਲੋਂ ਆਗਾਮੀ ਚਿੰਤਨ ਸ਼ਿਵਿਰ 'ਤੇ ਕਿਸਾਨਾਂ ਅਤੇ ਖੇਤੀ 'ਤੇ ਚਰਚਾ ਦੀ ਅਗਵਾਈ ਕਰਨ ਵਾਲੀ ਕਮੇਟੀ ਦਾ
ਹਿੱਸਾ ਬਣਾਉਣ ਲਈ ਧੰਨਵਾਦ ਕੀਤਾ ਹੈ।