← ਪਿਛੇ ਪਰਤੋ
ਪਟਿਆਲਾ : ਡੀਐਸਪੀ ਦਾ ਤਬਾਦਲਾ ਕੀਤਾ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 30 ਅਪ੍ਰੈਲ 2022- ਪਟਿਆਲਾ ਵਿਖੇ ਸ਼ਿਵ ਸੈਨਾ ਤੇ ਸਿੱਖ ਸੰਗਠਨਾਂ ਵਿਚਕਾਰ ਹੋਏ ਵਿਵਾਦ ਤੋਂ
ਬਾਅਦ ਪੰਜਾਬ ਸਰਕਾਰ ਨੇ ਪਟਿਆਲਾ ਦੇ ਡੀਐਸਪੀ ਅਸ਼ੋਕ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ।
Total Responses : 267