ਸੀਨੀਅਰ ਪੱਤਰਕਾਰ ਅਲੋਕ ਵਰਮਾ ਤੇ ਹੋਏ ਹਮਲੇ ਦੀ ਪਟਿਆਲਾ ਮੀਡੀਆ ਕਲੱਬ ਵਲੋਂ ਨਿਖੇਧੀ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 5 ਮਈ 2022: ਜ਼ੀਰਕਪੁਰ ਵਿਖੇ ਸੀਨੀਅਰ ਪੱਤਰਕਾਰ ਅਲੋਕ ਵਰਮਾ 'ਤੇ ਹੋਏ ਵਹਿਸ਼ੀਆਨਾ ਹਮਲੇ ਦੀ ਪਟਿਆਲਾ ਮੀਡੀਆ ਕਲੱਬ ਨੇ
ਸਖ਼ਤ ਨਿਖੇਧੀ ਕੀਤੀ ਹੈ। ਸੂਬਾ ਸਰਕਾਰ ਤੋਂ ਦੋਸ਼ੀਆਂ ਨੂੰ ਫੜਨ ਅਤੇ ਪੰਜਾਬ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।