ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸਾਲ 2022-23 ਦੀ ਗ੍ਰਾਂਟ ਜਾਰੀ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 07 ਮਈ 2022- ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸਾਲ 2022-23 ਦੌਰਾਨ
ਪਹਿਲੀ ਤਿਮਾਹੀ ਦੀ ਸੈਲਰੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟ 40,12,96,350 ਰੁਪਏ ਜਾਰੀ ਕਰਨ
ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ।