← ਪਿਛੇ ਪਰਤੋ
ਵੱਡੀ ਖਬਰ - ਰਾਮ ਰਹੀਮ ਨੂੰ 2 ਮਾਮਲਿਆਂ ਵਿੱਚ ਮਿਲੀ ਜ਼ਮਾਨਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 13 ਮਈ 2022 - ਸਾਲ 2015 ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜਮਾਨਤ ਅਰਜੀ ਦਾਖਲ ਕੀਤੀ ਹੋਈ ਸੀ ਤੇ ਜਿਸਨੂੰ ਅੱਜ ਅਦਾਲਤ ਨੇ ਮਨਜੂਰ ਕਰ ਲਿਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਮਾਮਲੇ ਵਿੱਚ ਡੇਰਾ ਪ੍ਰਮੁੱਖ ਨੂੰ ਪਹਿਲਾਂ ਹੀ ਜਮਾਨਤ ਮਿਲੀ ਹੋਈ ਹੈ।
Total Responses : 939