← ਪਿਛੇ ਪਰਤੋ
ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਪੇਜ਼ ਤੋਂ ਕਾਂਗਰਸ ਦਾ ਨਿਸ਼ਾਨ ਹਟਾਇਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,14 ਮਈ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਸੁਨੀਲ ਜਾਖੜ ਨੇ ਆਪਣੇ ਫੇਸਬੁੱਕ ਪੇਜ਼
ਤੋਂ ਕਾਂਗਰਸ ਪਾਰਟੀ ਦਾ ਨਿਸ਼ਾਨ ਹਟਾ ਦਿੱਤਾ ਹੈ।
Total Responses : 936