ਪੰਜਾਬ ਇਸ ਸਾਲ 4 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ ਕਰੇਗਾ- ਭਗਵੰਤ ਮਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 14 ਮਈ 2022- ਮੁੱਖ ਮੰਤਰੀ ਭਗਵੰਤ ਮਾਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ
ਪੰਜਾਬ ਇਸ ਸਾਲ 4 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ ਕਰੇਗਾ। ਇਹ ਸਭ ਕਿਸਾਨ ਵੀਰਾਂ ਦੀ ਮਿਹਨਤ ਦਾ ਫ਼ਲ ਹੈ,
ਅੱਜ ਤੱਕ ਕਿਸਾਨਾਂ ਨੂੰ ਕਿਸੇ ਸਰਕਾਰ ਨੇ ਫ਼ਸਲੀ ਬਦਲ ਦਿੱਤਾ ਹੀ ਨਹੀਂ...ਅਸੀਂ ਮੂੰਗੀ ‘ਤੇ MSP ਦਿੱਤੀ ਤਾਂ ਜੋ ਫ਼ਸਲੀ ਬਦਲ
ਨਾਲ ਪੰਜਾਬ ਅਤੇ ਸਾਡਾ ਪਾਣੀ ਦੋਨੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਣ।
<
/p>