← ਪਿਛੇ ਪਰਤੋ
ਧਰਮ ਦੇ ਨਾਂ 'ਤੇ ਦੱਬੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਏਗੀ ਮਾਨ ਸਰਕਾਰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 14 ਮਈ 2022- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ
ਧਰਮ ਦੇ ਨਾਮ ਤੇ ਪੰਚਾਇਤੀ ਜ਼ਮੀਨਾਂ ਤੇ ਕੀਤੇ ਕਬਜ਼ੇ ਹਟਾਏ ਜਾਣਗੇ।
Total Responses : 942