ਕੇਜਰੀਵਾਲ ਨੇ ਮੁੰਡਕਾ ਹਾਦਸੇ ਦੇ ਮ੍ਰਿਤਕਾਂ ਨੂੰ 10-10 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 14 ਮਈ 2022- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਡਕਾ ਵਿਖੇ ਤਿੰਨ ਮੰਜ਼ਿਲਾਂ ਇਮਾਰਤ ਦੇ ਗੋਦਾਮ
ਨੂੰ ਅੱਗ ਲੱਗਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਜ਼ਖਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ ।