ਪੰਜਾਬ ਵਿਚ ਤਾਪਮਾਨ 46 ਡਿਗਰੀ ਤੱਕ ਪੁੱਜਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 15 ਮਈ 2022- ਪੰਜਾਬ ਵਿਚ 15 ਮਈ ਨੂੰ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ।
ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੈ ਅਤੇ ਘਰਾਂ ਤੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਮੌਸਮ ਵਿਭਾਗ
ਨੇ ਆਰੇਂਜ ਅਲਟਰ ਜਾਰੀ ਕਰ ਦਿੱਤਾ ਹੈ। ਲੂ ਚੱਲਣ ਨਾਲ ਗਰਮੀ ਵਿਚ ਹੋਰ ਵਾਧਾ ਹੋਇਆ ਹੈ।