← ਪਿਛੇ ਪਰਤੋ
ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡ ਦੀ ਕਾਰ ਹਾਦਸੇ ਵਿਚ ਮੌਤ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 15 ਮਈ 2022- ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡ (46) ਦੀ
ਕਾਰ ਹਾਦਸੇ 'ਚ ਮੌਤ ਹੋ ਗਈ। ਐਂਡਰਿਊ ਸਾਈਮੰਡ ਦੀ ਹੋਈ ਮੌਤ ਤੇ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਹੈ।
Total Responses : 928