ਮਾਣਿਕ ਸਾਹਾ ਨੇ ਤ੍ਰਿਪੁਰਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਬਾਬੂਸ਼ਾਹੀ ਨੈੱਟਰਵਕ
ਅਗਰਤਲਾ, 15ਮਈ 2022-ਮਾਣਿਕ ਸਾਹਾ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਭਾਜਪਾ ਦੇ ਰਾਜ ਸਭਾ ਮੈਂਬਰ ਮਾਣਿਕ ਸਾਹਾ ਨੂੰ ਬੀਤੇ ਦਿਨ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦੀ ਮੌਜੂਦਗੀ
ਵਿਚ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਸੀ ਅਤੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਅਸਤੀਫਾ ਦੇ ਦਿੱਤਾ ਸੀ।