← ਪਿਛੇ ਪਰਤੋ
ਭਗਵੰਤ ਮਾਨ ਸਰਕਾਰ ਦੇ ਦੋ ਮਹੀਨੇ ਪੂਰੇ ਹੋਏ, ਜਨਤਾ ਦਰਬਾਰ ਅੱਜ 16 ਮਈ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 16 ਮਈ 2022- ਭਗਵੰਤ ਮਾਨ ਸਰਕਾਰ ਦੇ ਅੱਜ 16 ਮਈ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ 16 ਮਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਨਤਾ ਦਰਬਾਰ ਲਗਾਉਣਗੇ ।
Total Responses : 862