ਮੁੱਖ ਮੰਤਰੀ ਭਗਵੰਤ ਮਾਨ ਨੇ ਸ.ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਵਰ੍ਹੇਗੰਢ ਮੌਕੇ ਸਿਜਦਾ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 18 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸਿੱਖ ਜਰਨੈਲ ਤੇ ਆਹਲੂਵਾਲੀਆ ਮਿਸਲ ਦੇ ਸਰਦਾਰ
ਸੁਲਤਾਨ-ਉਲ-ਕੌਮ ਸ. ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸਿਜਦਾ ਕੀਤਾ ਹੈ।