ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਅੱਜ 18 ਮਈ ਨੂੰ
ਬਾਬੂਸ਼ਾਹੀ ਨੈੱਟਵਰਕ
ਮੋਹਾਲੀ, 18 ਮਈ 2022- ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਹੈ ਕਿ
ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ 18 ਮਈ ਨੂੰ ਦੁਪਹਿਰ 12 ਵਜੇ ਕਿਸਾਨਾਂ ਦੀਆਂ
ਮੰਗਾਂ ਨੂੰ ਲੈ ਕੇ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਭਵਨ ਹੋਵੇਗੀ।