ਮਾਨ ਕੈਬਨਿਟ ਨੇ ਕਿਸਾਨਾਂ ਲਈ ਲਏ ਫ਼ੈਸਲੇ ਤੇ ਲਾਈ ਮੋਹਰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 18 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ
ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ।
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ ਅਤੇ ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ।
ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।
ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ...ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ pic.twitter.com/2tR6IXLrBc
— Bhagwant Mann (@BhagwantMann) May 18, 2022