← ਪਿਛੇ ਪਰਤੋ
ਸਾਬਕਾ ਆਈ.ਏ.ਐਸ ਨੇ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦੇ ਚੇਅਰਪਰਸਨ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 18 ਮਈ 2022 - ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਬੁੱਧਵਾਰ ਨੂੰ ਸਤੀਸ਼ ਚੰਦਰਾ, ਆਈ.ਏ.ਐਸ. (ਸੇਵਾਮੁਕਤ) ਨੂੰ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦੇ ਚੇਅਰਪਰਸਨ ਵਜੋਂ ਅਹੁਦੇ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ।
Total Responses : 942