← ਪਿਛੇ ਪਰਤੋ
ਸਿਰਫ 16 ਨਵੇਂ ਕੋਰੋਨਾ ਕੇਸ ਆਏ ਸਾਹਮਣੇ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ....
ਚੰਡੀਗੜ੍ਹ, 18 ਮਈ 2022 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ 16 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 138 ਰਹਿ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760123 ਹੋ ਗਈ ਹੈ ਜਦੋਂ ਕਿ 742234 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267