ਘਰੇਲੂ ਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ ਵਾਧਾ ਹੋਇਆ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ : ਐਲਪੀਜੀ ਕੰਪਨੀ ਨੇ ਘਰੇਲੂ ਐਲਪੀਜੀ ਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਹੈ।
14.2 ਕਿਲੋਗ੍ਰਾਮ ਦੇ ਗੈਸ ਸਿਲੰਡਰ ਦੀ ਕੀਮਤ 'ਚ 3.50 ਰੁਪਏ ਦਾ ਵਾਧਾ ਕੀਤਾ ਹੈ । ਕਮਰਸ਼ੀਅਲ ਗੈਸ ਸਿਲੰਡਰ
ਦੀ ਕੀਮਤ ਵਿਚ 8 ਰੁਪਏ ਵਾਧਾ ਕੀਤਾ ਹੈ।