ਨਵਜੋਤ ਸਿੱਧੂ ਦੀ ਰੋਡ ਰੇਜ ਮਾਮਲੇ ਵਿਚ ਸੁਣਵਾਈ ਅੱਜ 19 ਮਈ ਨੂੰ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 19 ਮਈ 2022- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰੋਡ ਰੇਜ ਮਾਮਲੇ ਵਿਚ
ਅੱਜ 19 ਮਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ।
ਇਸ ਮਾਮਲੇ 'ਚ ਰੀਵਿਊ ਪਟੀਸ਼ਨ 'ਤੇ ਸੁਪਰੀਮ ਕੋਰਟ ਫੈਸਲਾ ਕਰੇਗੀ।