ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ:19 ਮਈ 2022- ਪੰਜਾਬ ਰੋਡਵੇਜ਼ ਵਿਚ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਹਡ਼ਤਾਲ ਕੀਤੀ।
ਟਰਾਂਸਪੋਰਟ ਵਿਭਾਗ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਨ
ਅਤੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਹਡ਼ਤਾਲ ਕੀਤੀ ਗਈ ਹੈ।