ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਕਮੇਟੀ ਦੀ ਮੀਟਿੰਗ ਅੱਜ 19 ਮਈ ਨੂੰ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 19 ਮਈ 2022- ਜੇਲ੍ਹਾਂ ਵਿਚ ਲੰਬੇ ਸਮੇਂ ਤੋ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਬਣਾਈ 11 ਮੈਂਬਰੀ ਕਮੇਟੀ
ਦੀ ਪਹਿਲੀ ਮੀਟਿੰਗ ਅੱਜ 19 ਮਈ ਨੂੰ ਹੋਵੇਗੀ। ਜਿਸ ਦੀ ਪ੍ਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਧਾਨ
ਹਰਜਿੰਦਰ ਸਿੰਘ ਕਰਨਗੇ।