ਕਾਂਗਰਸੀ ਆਗੂ ਕੁਲਦੀਪ ਬਿਸ਼ਨੌਈ ਭਾਜਪਾ ਵਿਚ ਹੋ ਸਕਦੇ ਸ਼ਾਮਲ ?
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 19 ਮਈ 2022- ਹਰਿਆਣਾ ਦੇ ਕਾਂਗਰਸੀ ਆਗੂ ਕੁਲਦੀਪ ਬਿਸ਼ਨੌਈ ਨੇ ਅੱਜ 19 ਮਈ ਨੂੰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਡ਼ ਨਾਲ ਮੁਲਾਕਾਤ ਕੀਤੀ। ਕੁਲਦੀਪ ਬਿਸ਼ਨੌਈ ਅੱਜ ਦੁਪਹਿਰ ਨੂੰ
ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।