ਸੁਨੀਲ ਜਾਖੜ ਹੋ ਸਕਦੇ ਨੇ ਬੀਜੇਪੀ 'ਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 19 ਮਈ 2022- ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ ਹਨ।
ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ, ਅੱਜ 19 ਮਈ ਨੂੰ ਦੁਪਹਿਰ 1:30 ਵਜੇ ਜਾਖੜ ਦਿੱਲੀ ਵਿਖੇ ਭਾਜਪਾ ਚ ਸ਼ਾਮਲ ਹੋ ਸਕਦੇ ਹਨ।