← ਪਿਛੇ ਪਰਤੋ
ਸੁਨੀਲ ਜਾਖੜ ਭਾਜਪਾ 'ਚ ਸ਼ਾਮਲ (ਵੀਡੀਓ ਵੀ ਵੇਖੋ)
ਬਾਬੂਸ਼ਾਹੀ ਬਿਊਰੋ
ਦਿੱਲੀ, 19 ਮਈ 2022- ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦੇ ਦਫ਼ਤਰ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਵਲੋਂ ਜਾਖੜ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
Total Responses : 189