← ਪਿਛੇ ਪਰਤੋ
ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ ਸਜ਼ਾ
ਬਾਬੂਸ਼ਾਹੀ ਬਿਊਰੋ ਚੰਡੀਗੜ੍ਹ, 19 ਮਈ 2022- ਸੁਪਰੀਮ ਕੋਰਟ ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।
Total Responses : 862