ਸੁਪਰੀਮ ਕੋਰਟ ਦੇ ਫੈਸਲੇ 'ਤੇ ਨਵਜੋਤ ਸਿੱਧੂ ਦਾ ਟਵੀਟ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 19 ਮਈ, 2022 - ਕਾਂਗਰਸ ਲੀਡਰ ਨਵਜੋਤ ਸਿੱਧੂ ਨੇ ਆਪਣੇ ਖਿਲਾਫ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "ਅਦਾਲਤ ਦਾ ਫੈਸਲਾ ਸਿਰ ਮੱਥੇ"