← ਪਿਛੇ ਪਰਤੋ
ਸਿੱਧੂ ਦੇ ਸਰੰਡਰ ਤੋਂ ਪਹਿਲਾਂ ਅਦਾਲਤ ਵਿਚ ਸਖ਼ਤ ਸੁਰੱਖਿਆ ਪ੍ਰਬੰਧ, ਵੇਖੋ ਵੀਡੀਓ ਪਟਿਆਲਾ, 20 ਮਈ, 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੱਜ ਪਟਿਆਲਾ ਅਦਾਲਤ ਵਿਚ ਸਰੰਡਰ ਕੀਤਾ ਜਾ ਸਕਦਾ ਹੈ। ਇਸ ਨੂੰ ਵੇਖਦਿਆਂ ਪੁਲਿਸ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੇਖੋ ਵੀਡੀਓ ਲਿੰਕ ਕਲਿੱਕ ਕਰੋ :
https://www.facebook.com/BabushahiDotCom/videos/996380784602634/
Total Responses : 107