ਸਿੱਧੂ ਮਾਮਲੇ ਵਿਚ ਸੁਪਰੀਮ ਕੋਰਟ ਦੇ ਫੈਸਲੇ ਤੇ ਕੁੱਝ ਨਹੀਂ ਕਹਾਂਗਾ- ਰਾਜਾ ਵੜਿੰਗ
ਬਾਬੂਸ਼ਾਹੀ ਨੈੱਟਵਰਕ
ਸੰਗਰੂਰ, ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੇ ਮਾਮਲੇ ਵਿਚ
ਸੁਪਰੀਮ ਕੋਰਟ ਦੇ ਫੈਸਲੇ ਬਾਰੇ ਕੁੱਝ ਨਹੀਂ ਕਹਾਂਗਾ। ਰਾਜਾ ਵਡ਼ਿੰਗ ਨੇ ਕਿਹਾ ਕਿ ਸਿੱਧੂ ਮੇਰੇ ਵੱਡੇ ਭਰਾ ਹਨ ।