ਬੇਅਦਬੀ ਮਾਮਲਿਆਂ ਬਾਰੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਗਵੰਤ ਮਾਨ ਨੂੰ ਪੱਤਰ ਲਿਖਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,20 ਮਈ 2022- ਆਮ ਆਦਮੀ ਪਰਟੀ ਦੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ
ਦੀ ਜਾਂਚ ਸਹੀ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।