← ਪਿਛੇ ਪਰਤੋ
ਜਥੇਦਾਰ ਤੋਤਾ ਸਿੰਘ ਦਾ ਅੰਤਿਮ ਸਸਕਾਰ 24 ਮਈ ਨੂੰ ਚੰਡੀਗੜ੍ਹ, 21 ਮਈ, 2022: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜਿਹਨਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 24 ਮਈ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਮੋਗਾ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਹੈ।
Total Responses : 108