ਸੁਨੀਲ ਜਾਖੜ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 21 ਮਈ 2022- ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖਡ਼ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ
ਮੁਲਾਕਾਤ ਕੀਤੀ ਗਈ। ਸੁਨੀਲ ਜਾਖਡ਼ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ ਕੀਤੀ।
ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਨਾਲ ਸਨ।