ਪੈਟਰੋਲ-ਡੀਜ਼ਲ ਹੋਇਆ ਸਸਤਾ, ਪੜ੍ਹੋ ਵੇਰਵਾ
ਨਵੀਂ ਦਿੱਲੀ, 21 ਮਈ 2022 - ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਕੇਂਦਰ ਸਰਕਾਰ ਨੇ ਪੈਟਰੋਲ ’ਤੇ 8 ਰੁਪਏ ਅਤੇ ਡੀਜ਼ਲ ’ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਹੈ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘਟੇਗੀ।
We are reducing the Central excise duty on Petrol by Rs 8 per litre and on Diesel by Rs 6 per litre. This will reduce the price of petrol by Rs 9.5 per litre and of Diesel by Rs 7 per litre: Union Finance Minister Nirmala Sitharaman
(File Pic) pic.twitter.com/13YJTpDGIf
— ANI (@ANI) May 21, 2022