ਧਰਨਾਕਾਰੀ ਡੇਅਰੀ ਕਿਸਾਨਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਸਮਾਪਤ ਕੀਤਾ ਆਪਣਾ ਧਰਨਾ
ਮੋਹਾਲੀ, 21 ਮਈ 2022 - ਧਰਨਾਕਾਰੀ ਡੇਅਰੀ ਕਿਸਾਨਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ, "ਅਸੀਂ ਮੋਹਾਲੀ ਦੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਧਰਨਾ ਚੁੱਕ ਲਿਆ ਹੈ ਕਿਉਂਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਅਤੇ ਸੋਮਵਾਰ ਨੂੰ ਮੀਟਿੰਗ ਲਈ ਬੁਲਾਇਆ ਹੈ।"
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਧਰਨਾਕਾਰੀ ਡੇਅਰੀ ਕਿਸਾਨਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਸਮਾਪਤ ਕੀਤਾ ਆਪਣਾ ਧਰਨਾ (ਵੀਡੀਓ ਵੀ ਦੇਖੋ)