ਬੋਰਵੈੱਲ 'ਚ ਡਿੱਗਿਆ ਰਿਤਿਕ ਰੌਸ਼ਨ ਬਾਹਰ ਕੱਢਿਆ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਮਈ 2022- ਹੁਸ਼ਿਆਰਪੁਰ ਦੇ ਪਿੰਡ ਬੈਰਮਪੁਰ ਵਿੱਚ ਡੂੰਘੇ ਬੋਰਵੈਲ ਵਿੱਚ ਡਿੱਗੇ 6 ਸਾਲਾ ਬੱਚਾ ਰਿਤਿਕ ਰੌਸ਼ਨ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਿਕ, ਪ੍ਰਸਾਸ਼ਨ ਦੇ ਵੱਲੋਂ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਫਿਲਹਾਲ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਹਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ....