ਬੋਰਵੈੱਲ 'ਚ ਡਿੱਗਣ ਵਾਲੇ ਬੱਚੇ ਦੀ ਮੌਤ ਦੀ ਖਬਰ, ਸਰਕਾਰੀ ਪੁਸ਼ਟੀ ਨਹੀਂ
ਹੁਸ਼ਿਆਰਪੁਰ, 22 ਮਈ 2022 - ਬੋਰਵੈੱਲ 'ਚ ਡਿੱਗਣ ਵਾਲੇ ਬੱਚੇ ਰਿਤਿਕ ਰੌਸ਼ਨ ਕੁੱਝ ਦੇਰ ਪਹਿਲਾਂ ਐਨਡੀ ਆਰ ਐਫ ਅਤੇ ਫੌਜ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਬਾਹਰ ਕੱਢ ਲਿਆ ਗਿਆ ਸੀ, ਪਰ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬੱਚੇ ਦੀ ਮੌਤ ਹੋ ਗਈ ਹੈ। ਪਰ ਅਜੇ ਤੱਕ ਇਸ ਗੱਲ ਦੀ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ।
ਰਿਤਿਕ ਰੌਸ਼ਨ ਨੂੰ ਬੋਰਵੈੱਲ 'ਚੋਂ ਬਾਹਰ ਕੱਢਣ ਤੋਂ ਬਾਅਦ ਨੇੜੇ ਦੇ ਹਸਪਤਾਲ 'ਚ ਲਿਜਾਇਆ ਗਿਆ ਹੈ।