← ਪਿਛੇ ਪਰਤੋ
ਭਗਵੰਤ ਮਾਨ ਨੇ 6 ਸਾਲਾ ਰਿਤਿਕ ਦੀ ਬੋਰਵੈਲ ’ਚ ਮੌਤ ’ਤੇ ਦੁੱਖ ਪ੍ਰਗਟਾਇਆ, ਪਰਿਵਾਰ ਲਈ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ, 23 ਮਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਚ 6 ਸਾਲਾ ਬੱਚੇ ਰਿਤਿਕ ਦੀ ਬੋਰਵੈਲ ਵਿਚ ਡਿੱਗਣ ਨਾਲ ਮੌਤ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਉਹਨਾਂ ਨੇ ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।
ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।— Bhagwant Mann (@BhagwantMann) May 22, 2022
ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
Total Responses : 188