ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।