ਕਿਸਾਨਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਪੰਚਾਇਤ ਮੰਤਰੀ ਨਾਲ ਮੀਟਿੰਗ ਅੱਜ 23 ਮਈ ਨੂੰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਈ 2022- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੇ ਕੀਤੇ ਕਬਜ਼ੇ ਛੁਡਾਉਣ ਲਈ
ਚਲਈ ਮੁਹਿੰਮ ਦੇ ਤਹਿਤ ਕਿਸਾਨ ਜੱਥੇਬੰਦੀਆਂ ਵਲੋਂ ਅੱਜ 23 ਮਈ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਨਾਲ ਮੀਟਿੰਗ ਕੀਤੀ ਜਾਵੇਗੀ। ਨਿਊਜ਼ 18 ਦੇ ਹਵਾਲੇ ਅਨੁਸਾਰ ਕਿਸਾਨ ਆਗੂ ਹਰਮੀਤ ਸਿੰਘ ਲੱਖੋਵਾਲ ਨੇ ਇਹ ਜਾਣਕਾਰੀ ਦਿੱਤੀ ਹੈ।