← ਪਿਛੇ ਪਰਤੋ
ਹਰ ਸਿੱਖ ਲਾਇਸੈਂਸੀ ਹਥਿਆਰ ਰੱਖੇ- ਜੱਥੇਦਾਰ ਹਰਪ੍ਰੀਤ ਸਿੰਘ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 23 ਮਈ 2022- ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਹਰ ਸਿੱਖ ਆਪਣੇ ਕੋਲ ਹਥਿਆਰ ਰੱਖੇ।
ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣਾ ਚਾਹੀਦਾ ਹੈ।
Total Responses : 108