ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਈ 2022- ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ। ਐਸੋਸੀਏਸ਼ਨ ਦੀ ਪੰਜਾਬ ਸਰਕਾਰ ਨਾਲ
24 ਮਈ ਨੂੰ ਸ਼ਾਮ 4 ਵਜੇ ਦੁਬਾਰਾ ਮੀਟਿੰਗ ਹੋਵੇਗੀ।