ਜੀ ਐਸ ਪੰਨੂ
ਪਟਿਆਲਾ, 23 ਮਈ, 2022: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਰਬਨ ਅਸਟੇਟ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਹੀਰਾ ਬਾਗ, ਆਈਟੀਬੀਪੀ, ਰਿਸ਼ੀ ਕਲੋਨੀ, ਚੌਰਾ, ਮੇਹਰ ਸਿੰਘ ਕਲੋਨੀ, ਬਲਜੀਤ ਕਲੋਨੀ, ਸ਼ਗਨ ਵਿਹਾਰ, ਨੀਲੀਮਾ ਵਿਹਾਰ ਦੀ ਬਿਜਲੀ ਸਪਲਾਈ ਮਿਤੀ 24.05.2022 ਨੂੰ ਸਵੇਰੇ 10.00 ਵੱਜੇ ਤੋਂ ਲੈ ਕੇ ਸ਼ਾਮ ਦੇ 5:00 ਵੱਜੇ ਤੱਕ ਬੰਦ ਰਹੇਗੀ। ਹੋਰ ਜਾਣਕਾਰੀ ਫੋਨ 9646158285 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।