ਸੰਗਰੂਰ ਲੋਕ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ ਨੇ ਚੋਣ ਲੜਨ ਦਾ ਕੀਤਾ ਐਲਾਨ
ਬਾਬੂਸ਼ਾਹੀ ਨੈਟਵਰਕ
ਸੰਗਰੂਰ, 24 ਮਈ 2022- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਡ਼ਨਗੇ।
ਜੀ ਪੰਜਾਬੀ ਨਿਊਜ਼ ਦੇ ਹਵਾਲੇ ਅਨੁਸਾਰ ਇਹ ਫੈਸਲਾ ਪਾਰਟੀ ਦੀ ਮੀਟਿੰਗ ਵਿਚ ਕੀਤਾ ਗਿਆ ਹੈ।