ਮਾਨ ਸਰਕਾਰ ਵੱਲੋਂ ਪੰਜਾਬ ਚ ਸਮਾਰਟ ਸਕੂਲ ਖੋਲ੍ਹਣ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਮਈ 2022- ਪੰਜਾਬ ਸਰਕਾਰ ਵਲੋਂ 117 ਹਲਕਿਆਂ ਵਿਚ ਸਮਾਰਟ ਸਕੂਲ ਖੋਲ੍ਹੇ ਜਾਣਗੇ। ਇਸ ਸਬੰਧੀ ਆਪ ਸਰਕਾਰ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ।
ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਸਮਾਰਟ ਸਕੂਲ ਖੁੱਲ੍ਹਣਗੇ। ਪੰਜਾਬ ਦਾ ਸਿੱਖਿਆ ਮਾਡਲ ਵੀ ਬਣੇਗਾ ਦੇਸ਼ ‘ਚ ਮਿਸਾਲੀ।