ਰਾਜਾ ਵੜਿੰਗ ਨੇ ਕੈਪਟਨ ਤੇ ਜਾਖੜ ਨੂੰ ਦਿੱਤੀ ਚੋਣ ਲੜਨ ਦੀ ਚੁਣੌਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,24 ਮਈ 2022- ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਕਿਹਾ ਹੈ ਕਿ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਸੁਨੀਲ ਜਾਖਡ਼ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲਡ਼ਨ।
ਰਾਜਾ ਵਡ਼ਿੰਗ ਨੇ ਕਿਹਾ ਕਿ ਉਹ ਕੈਪਟਨ ਜਾਂ ਜਾਖਡ਼ ਦੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਚੋਣ ਲ਼ਡ਼ਨਗੇ।