ਡੇਅਰੀ ਫਾਰਮਰਜ਼ ਦੀ ਪੰਚਾਇਤ ਮੰਤਰੀ ਨਾਲ ਮੀਟਿੰਗ ਅੱਜ 24 ਮਈ ਨੂੰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ 24 ਮਈ 2022: ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਅੱਜ 24 ਮਈ ਨੂੰ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਵੇਗੀ। ਜਿਸ ਵਿਚ ਦੁੱਧ ਦੀਆਂ ਕੀਮਤਾਂ
ਅਤੇ ਹੋਰ ਮੰਗਾਂ ਨੂੰ ਲੈ ਕੇ ਵਿਚਾਰਾਂ ਹੋਣਗੀਆਂ।