ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਯਾਦ ਕੀਤਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,24 ਮਈ 2022- ਮੁੱਖ ਮੰਤਰੀ ਭਗਵੰਤ ਮਾਨੇ ਨੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਇਨਕਲਾਬੀ ਸੋਚ ਦੇ ਨਿਪੁੰਨ
ਪੰਜਾਬ ਦੇ ਪੁੱਤਰ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਸਲਾਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਹਿੱਤ ‘ਚ ਸੰਘਰਸ਼ ਕਰਨ ਵਾਲੇ ਨੌਜਵਾਨਾਂ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਸਦਾ ਹੀ ਪ੍ਰੇਰਣਾਸਰੋਤ ਰਹੇ ਹਨ।