ਮੁੱਖ ਮੰਤਰੀ ਭਗਵੰਤ ਮਾਨ ਨੇ ਬਾਗਬਾਨੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਮਈ 2022-ਮੁੱਖ ਮੰਤਰੀ ਭਗਵੰਤ ਮਾਨ ਨੇ ਬਾਗਬਾਨੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਗਬਾਨੀ ਵਿੱਚ ਹਰ ਪੱਧਰ ‘ਤੇ ਅੱਗੇ ਲੈ ਕੇ ਜਾਣ ਦੀ ਯੋਜਨਾ 'ਤੇ ਕੰਮ ਕਰ ਰਹੇ ਹਾਂ।
ਇਸ ਦੇ ਨਾਲ ਅਸੀਂ ਨਾ ਸਿਰਫ਼ ਖੇਤੀ ਵਿਭਿੰਨਤਾ ਲਿਆਉਣ ਦੇ ਸਾਡੇ ਟੀਚੇ ਵੱਲ ਵਧਾਂਗੇ।
ਸਗੋਂ ਸਾਡੇ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ।