ਬੰਦੀ ਸਿੱਖਾਂ ਦੀ ਰਿਹਾਈ ਲਈ ਕਮੇਟੀ ਨੇ ਪ੍ਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 25 ਮਈ 2022- ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ
ਪ੍ਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ।